IMG-LOGO
ਹੋਮ ਪੰਜਾਬ: ਵੱਡੀ ਖਬਰ:- CM ਭਗਵੰਤ ਮਾਨ ਦਾ DA ਤੇ ਹੋਰ ਮੰਗਾਂ...

ਵੱਡੀ ਖਬਰ:- CM ਭਗਵੰਤ ਮਾਨ ਦਾ DA ਤੇ ਹੋਰ ਮੰਗਾਂ ਨੂੰ ਲੈ ਕੇ ਸਾਂਝੇ ਮੁਲਾਜ਼ਮ ਮੋਰਚੇ ਨਾਲ ਕੱਲ੍ਹ ਹੋਵੇਗੀ ਮੀਟਿੰਗ - CM ਕਰ ਸਕਦੇ ਨੇ...

Admin User - Sep 17, 2026 08:55 PM
IMG

ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਏ ਅਤੇ ਹੋਰ ਮੰਗਾਂ ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵਿੱਚ ਚੱਲ ਰਿਹਾ 36 ਦਾ ਅੰਕੜਾ ਹੁਣ ਸੁਲਝਦਾ ਨਜ਼ਰ ਆ ਰਿਹਾ ਹੈ । 

ਖਬਰ ਵਾਲੇ ਡਾਟ ਕਾਮ ਨੂੰ ਸੂਤਰਾਂ ਦੇ ਹਵਾਲੇ ਤੋਂ ਖਬਰ ਮਿਲੀ ਹੈ ਕਿ ਕੱਲ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਤੇ ਸਾਂਝੇ ਮੁਲਾਜ਼ਮ ਮੰਚ ਦੇ ਆਗੂਆਂ ਨਾਲ ਮੁੱਖ ਮੰਤਰੀ ਦੀ ਮੀਟਿੰਗ ਹੋਵੇਗੀ ਜਿਸ ਵਿੱਚ ਵੱਡੇ ਅਧਿਕਾਰੀ ਸ਼ਾਮਿਲ ਹੋਣਗੇ । ਸੂਤਰ ਦੱਸਦੇ ਹਨ ਕਿ ਇਸ ਮੀਟਿੰਗ ਵਿੱਚ  ਮੁਲਾਜ਼ਮ ਆਗੂਆਂ ਨਾਲ ਸਮਝੌਤਾ ਹੋਵੇਗਾ ਅਤੇ ਉਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਮੁਲਾਜ਼ਮਾਂ ਨੂੰ ਤੋਹਫੇ  ਵਜੋਂ ਡੀਏ ਦਾ ਐਲਾਨ ਕਰ ਸਕਦੇ ਹਨ । 

ਇਹ ਵੀ ਦੱਸਣ ਯੋਗ ਹੈ ਕਿ ਡੀਏ ਨੂੰ ਲੈ ਕੇ ਹਾਈਕੋਰਟ ਕਾਫੀ ਸਖਤ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.