IMG-LOGO
ਹੋਮ ਪੰਜਾਬ: ਦਿੱਲੀ ਹਾਈਕੋਰਟ ਤੋਂ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਨੂੰ...

ਦਿੱਲੀ ਹਾਈਕੋਰਟ ਤੋਂ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਨੂੰ ਮਿਲੀ ਵੱਡੀ ਰਾਹਤ, UAPA ਦੇ 7 ਕੇਸਾਂ 'ਚ ਜ਼ਮਾਨਤ ਮਨਜ਼ੂਰ

Admin User - Sep 18, 2026 11:11 AM
IMG

ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਲਈ ਕਾਨੂੰਨੀ ਮੋਰਚੇ 'ਤੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦਿੱਲੀ ਹਾਈਕੋਰਟ ਨੇ ਇੱਕ ਅਹਿਮ ਫੈਸਲਾ ਸੁਣਾਉਂਦੇ ਹੋਏ ਉਹਨਾਂ ਨੂੰ ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਐਕਟ (UAPA) ਦੇ 7 ਅਲੱਗ-ਅਲੱਗ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ।


ਅਦਾਲਤ ਵੱਲੋਂ ਦਿੱਤੀ ਗਈ ਇਸ ਜ਼ਮਾਨਤ ਨਾਲ ਜੱਗੀ ਜੌਹਲ ਨੂੰ ਵੱਡੀ ਰਾਹਤ ਮਿਲੀ ਹੈ। ਇਸ ਫੈਸਲੇ ਤੋਂ ਬਾਅਦ ਹੁਣ ਮਾਮਲੇ ਨਾਲ ਜੁੜੀਆਂ ਅਗਲੀਆਂ ਕਾਨੂੰਨੀ ਪ੍ਰਕਿਰਿਆਵਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.