IMG-LOGO
ਹੋਮ ਪੰਜਾਬ: ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਸ਼ਹੀਦ ASI ਹਰਜੀਤ ਸਿੰਘ ਦੇ...

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਸ਼ਹੀਦ ASI ਹਰਜੀਤ ਸਿੰਘ ਦੇ ਕਤਲ ਦਾ ਮੁੱਖ ਦੋਸ਼ੀ ਐਨਕਾਊਂਟਰ 'ਚ ਢੇਰ!

Admin User - Sep 20, 2026 10:11 AM
IMG

ਅੰਮ੍ਰਿਤਸਰ ਪੁਲਿਸ ਨੇ ਵਾਰਦਾਤ ਦੇ 24 ਘੰਟਿਆਂ ਦੇ ਅੰਦਰ ਵੱਡੀ ਕਾਰਵਾਈ ਕਰਦਿਆਂ ASI ਹਰਜੀਤ ਸਿੰਘ ਦੇ ਕਤਲ ਦੇ ਮੁੱਖ ਦੋਸ਼ੀ ਦੀਪਕ ਸਿੰਘ ਨੂੰ ਐਨਕਾਊਂਟਰ ਵਿੱਚ ਮਾਰ ਮੁਕਾਇਆ ਹੈ।


ਜਾਣਕਾਰੀ ਮੁਤਾਬਕ, ਪੁਲਿਸ ਨਾਕੇ 'ਤੇ ਜਦੋਂ ਦੋਸ਼ੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਪੁਲਿਸ ਟੀਮ 'ਤੇ ਫਾਇਰਿੰਗ ਕਰ ਦਿੱਤੀ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਦੀਪਕ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਦੀ ਬਾਅਦ ਵਿੱਚ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।


ਪੁਲਿਸ ਨੇ ਮੌਕੇ ਤੋਂ ਵਾਰਦਾਤ ਵਿੱਚ ਵਰਤਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.