ਤਾਜਾ ਖਬਰਾਂ
ਚੰਡੀਗੜ੍ਹ : ਪੰਜਾਬ ਦੀ ਸਿਆਸਤ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੀ ਵਿੱਚ ਵੱਡਾ ਧਮਾਕਾ ਹੋਇਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝੱਟਕਾ ਲੱਗਿਆ ਹੈ, ਜਿੱਥੇ ਅਕਾਲੀ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ AAP ਵਿੱਚ ਸ਼ਾਮਿਲ ਹੋਏ ਹਨ। ਜਿਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ ਅਕਾਲੀ ਦਲ ਵੱਲੋਂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕੀਤਾ ਗਿਆ ਸੀ। ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਪੰਜਾਬ ਦੀ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ।
Get all latest content delivered to your email a few times a month.