ਤਾਜਾ ਖਬਰਾਂ
ਚੰਡੀਗੜ੍ਹ:- ਭੋਲਾ ਡਰੱਗ ਕੇਸ ਅਤੇ ਮਜੀਠੀਆ ਮਾਮਲੇ ਕਾਰਨ ਈਡੀ ਦੇ ਬਹੁਤ ਚਰਚਿਤ ਰਹੇ ਈਡੀ ਦੇ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਪੰਜਾਬ ਦੀ ਸਿਆਸਤ ਵਿੱਚ ਵੱਡਾ ਧਮਾਕਾ ਕਰਨ ਜਾ ਰਹੇ ਹਨ ।
ਖ਼ਬਰ ਵਾਲ਼ੇ ਡਾਟ ਕਾਮ ਨੂੰ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਨਿਰੰਜਨ ਸਿੰਘ ਅਕਾਲੀ ਦਲ ਵਾਰਸ ਪੰਜਾਬ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ ।
Get all latest content delivered to your email a few times a month.