ਤਾਜਾ ਖਬਰਾਂ
‘ਅਕਾਲੀ ਦਲ ਪੁਨਰ-ਸੁਰਜੀਤ’ ਦੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਅਮਰਜੀਤ ਸਿੰਘ ਚਾਵਲਾ ’ਤੇ ਲੱਗੇ ਦੋਸ਼ਾਂ ਦੀ ਨਿਰਪੱਖ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਬਣਾਉਣ ਦੀ ਮੰਗ ਕੀਤੀ।
ਵਫ਼ਦ ਵੱਲੋਂ ਮੁੱਖ ਮੰਤਰੀ ਨੂੰ ਮੰਗ-ਪੱਤਰ ਸੌਂਪਦਿਆਂ ਕਿਹਾ ਗਿਆ ਕਿ ਮਾਮਲੇ ਨਾਲ ਸਬੰਧਤ ਹਰ ਵਿਅਕਤੀ ਨੂੰ SIT ਦੀ ਜਾਂਚ ਦੇ ਦਾਇਰੇ ਵਿੱਚ ਲਿਆਂਦਾ ਜਾਵੇ। ਆਗੂਆਂ ਨੇ ਇਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਤੱਥਾਂ ਨੂੰ ਸਾਹਮਣੇ ਲਿਆਉਣ ਦੀ ਮੰਗ ਕੀਤੀ।
Get all latest content delivered to your email a few times a month.