IMG-LOGO
ਹੋਮ ਪੰਜਾਬ: ਮੁਹਾਲੀ ਜ਼ਮੀਨ ਐਕਵਾਇਰ ਮਾਮਲਾ: ਪੰਜਾਬ ਸਰਕਾਰ ਨੂੰ ਹਾਈਕੋਰਟ ਵੱਲੋਂ ਵੱਡਾ...

ਮੁਹਾਲੀ ਜ਼ਮੀਨ ਐਕਵਾਇਰ ਮਾਮਲਾ: ਪੰਜਾਬ ਸਰਕਾਰ ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਇੰਡਸਟਰੀਅਲ ਪਾਰਕ ਪ੍ਰਾਜੈਕਟ 'ਤੇ ਲਗਾਈ ਰੋਕ

Admin User - Sep 25, 2026 10:34 AM
IMG

ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਮੁਹਾਲੀ ਵਿਖੇ ਇੰਡਸਟਰੀਅਲ ਪਾਰਕ ਲਈ ਜ਼ਮੀਨ ਐਕਵਾਇਰ ਕਰਨ ਦੀ ਕਾਰਵਾਈ 'ਤੇ ਰੋਕ ਲਗਾ ਦਿੱਤੀ ਹੈ।


ਇਲਾਕੇ ਦੇ ਕਿਸਾਨਾਂ ਵੱਲੋਂ ਪਾਈ ਗਈ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.