ਤਾਜਾ ਖਬਰਾਂ
ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਮੁਹਾਲੀ ਵਿਖੇ ਇੰਡਸਟਰੀਅਲ ਪਾਰਕ ਲਈ ਜ਼ਮੀਨ ਐਕਵਾਇਰ ਕਰਨ ਦੀ ਕਾਰਵਾਈ 'ਤੇ ਰੋਕ ਲਗਾ ਦਿੱਤੀ ਹੈ।
ਇਲਾਕੇ ਦੇ ਕਿਸਾਨਾਂ ਵੱਲੋਂ ਪਾਈ ਗਈ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ।
Get all latest content delivered to your email a few times a month.