ਤਾਜਾ ਖਬਰਾਂ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 'ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਸੰਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਕੱਲ੍ਹ ਦੁਪਹਿਰ 1 ਵਜੇ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ। ਦੱਸ ਦੇਈਏ ਕਿ ਇਸ ਮੀਟਿੰਗ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 'ਤੇ ਵਿਸਥਾਰਪੂਰਵਕ ਚਰਚਾ ਕੀਤੀ ਜਾਵੇਗੀ।
Get all latest content delivered to your email a few times a month.