IMG-LOGO
ਹੋਮ ਪੰਜਾਬ: ਅਮਰਜੀਤ ਸਿੰਘ ਚਾਵਲਾ ਮਾਮਲੇ ’ਚ ਪੁਲਿਸ ਦੀ ਜਾਂਚ ਤੇਜ਼, ਕਈ...

ਅਮਰਜੀਤ ਸਿੰਘ ਚਾਵਲਾ ਮਾਮਲੇ ’ਚ ਪੁਲਿਸ ਦੀ ਜਾਂਚ ਤੇਜ਼, ਕਈ ਵਿਅਕਤੀਆਂ ਨੂੰ ਸੰਮਨ ਜਾਰੀ

Admin User - Sep 26, 2026 07:14 PM
IMG

ਅਮਰਜੀਤ ਸਿੰਘ ਚਾਵਲਾ ਨਾਲ ਸਬੰਧਤ ਮਾਮਲੇ ਦੀ ਜਾਂਚ ਨੂੰ ਪੰਜਾਬ ਪੁਲਿਸ ਨੇ ਹੋਰ ਤੇਜ਼ ਕਰ ਦਿੱਤਾ ਹੈ। ਜਾਂਚ ਦੇ ਹਿੱਸੇ ਵਜੋਂ ਵੱਖ-ਵੱਖ ਵਿਅਕਤੀਆਂ ਨੂੰ ਪੁੱਛਗਿੱਛ ਲਈ ਨੋਟਿਸ ਅਤੇ ਸੰਮਨ ਜਾਰੀ ਕੀਤੇ ਗਏ ਹਨ।

ਅਕਾਲ ਤਖ਼ਤ ਸਾਹਿਬ ਦੇ ਸਾਬਕਾ ਵਧੀਕ ਮੁੱਖ ਗ੍ਰੰਥੀ ਮਲਕੀਤ ਸਿੰਘ ਅਤੇ ਅਮਰਜੀਤ ਸਿੰਘ ਚਾਵਲਾ ਦੇ ਡਰਾਈਵਰ ਮੋਹਨ ਸਿੰਘ ਨੂੰ 27 ਸਤੰਬਰ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਚਾਵਲਾ ਦੀ ਪਤਨੀ ਪਪਿੰਦਰ ਕੌਰ ਨੂੰ 28 ਸਤੰਬਰ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਗਏ ਹਨ।

ਇਸੇ ਤਰ੍ਹਾਂ ਕਵੀਸ਼ਰ ਮੇਜਰ ਸਿੰਘ ਨੂੰ ਵੀ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਪੁਲਿਸ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ।



Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.