IMG-LOGO
ਹੋਮ ਰਾਸ਼ਟਰੀ, ਖੇਡਾਂ, ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਪੀ.ਟੀ. ਊਸ਼ਾ ਨੇ ਭਾਰਤੀ ਪੁਰਸ਼...

ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਪੀ.ਟੀ. ਊਸ਼ਾ ਨੇ ਭਾਰਤੀ ਪੁਰਸ਼ ਕ੍ਰਿਕਟ ਟੀਮ ਨਾਲ ਕੀਤੀ ਮੁਲਾਕਾਤ

Admin User - Sep 28, 2026 02:07 PM
IMG

ਚੰਡੀਗੜ੍ਹ : ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਪੀ.ਟੀ. ਊਸ਼ਾ ਨੇ ਏਸ਼ੀਆਈ ਖੇਡਾਂ ਤੋਂ ਪਹਿਲਾਂ ਭਾਰਤੀ ਪੁਰਸ਼ ਕ੍ਰਿਕਟ ਟੀਮ ਨਾਲ  ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਵਿੱਚ ਭਾਰਤੀ ਕ੍ਰਿਕਟ ਟੀਮ ਦੇ ਸਾਰੇ ਖਿਡਾਰੀ ਮੌਜੂਦ ਸਨ। 

ਤੁਹਾਨੂੰ ਦੱਸ ਦੇਈਏ ਕਿ ਭਾਰਤੀ ਪੁਰਸ਼ ਕ੍ਰਿਕਟ ਟੀਮ ਏਸ਼ੀਅਨ ਖੇਡਾਂ 2026 ਵਿੱਚ ਸੋਮਵਾਰ ਨੂੰ ਅਫਗਾਨਿਸਤਾਨ ਵਿਰੁੱਧ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ। ਭਾਰਤੀ ਟੀਮ ਨੇ ਆਈਚੀ-ਨਾਗੋਆ ਵਿੱਚ ਮੈਚ ਤੋਂ ਇੱਕ ਦਿਨ ਪਹਿਲਾਂ ਐਤਵਾਰ ਨੂੰ ਅਭਿਆਸ ਸੈਸ਼ਨ ਵਿੱਚ ਹਿੱਸਾ ਲਿਆ।ਕਪਤਾਨ ਸ਼੍ਰੇਅਸ ਅਈਅਰ, ਅਰਸ਼ਦੀਪ ਸਿੰਘ, ਸ਼ਿਵਮ ਦੂਬੇ, ਈਸ਼ਾਨ ਕਿਸ਼ਨ ਅਤੇ ਵੈਭਵ ਸੂਰਿਆਵੰਸ਼ੀ ਸਮੇਤ ਟੀਮ ਦੇ ਖਿਡਾਰੀ ਟ੍ਰੇਨਿੰਗ ਕਰਦੇ ਨਜ਼ਰ ਆਏ।

ਦੇਖੋ ਮੁਲਾਕਾਤ ਦੀਆਂ ਤਸਵੀਰਾਂ...


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.