IMG-LOGO
ਹੋਮ ਪੰਜਾਬ: ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫਲੇ ਦੀ ਗੱਡੀ ਹਾਦਸੇ ਦਾ...

ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫਲੇ ਦੀ ਗੱਡੀ ਹਾਦਸੇ ਦਾ ਸ਼ਿਕਾਰ

Admin User - Sep 29, 2026 05:02 PM
IMG

ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫਲੇ ਦੇ ਨਾਲ ਜਾ ਰਹੀ ਇੱਕ ਟੈਂਪੋ ਟਰੈਵਲਰ ਗੱਡੀ ਮੰਗਲਵਾਰ ਨੂੰ ਬਰਨਾਲਾ-ਬਠਿੰਡਾ ਰਾਸ਼ਟਰੀ ਰਾਜਮਾਰਗ ਉਤੇ ਪਿੰਡ ਖੁੱਡੀ ਖੁਰਦ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਢੱਡਰੀਆਂ ਵਾਲੇ ਅਤੇ ਉਨ੍ਹਾਂ ਦੇ ਕਾਫਲੇ ਦੇ ਮੈਂਬਰ ਬਠਿੰਡਾ ਵੱਲ ਜਾ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ।  ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ਨੰਬਰ 7 ਹੰਡਿਆਇਆ ਅਤੇ ਖੁੱਡੀ ਖੁਰਦ ਦੇ ਨੇੜੇ ਗੁਰਦੁਆਰਾ ਸਾਹਿਬ ਪਰਮੇਸ਼ਰ ਦੁਆਰ ਦੇ ਮੁੱਖ ਸੇਵਾਦਾਰ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫਲੇ ਵਿਚ ਸ਼ਾਮਿਲ ਗੱਡੀ ਸੜਕ ਹਾਦਸੇ ਵਿਚ ਨੁਕਸਾਨੇ ਜਾਣ ਦੀ ਖ਼ਬਰ ਹੈ l

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.