IMG-LOGO
ਹੋਮ ਪੰਜਾਬ: ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ: 1 ਅਕਤੂਬਰ ਤੋਂ...

ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ: 1 ਅਕਤੂਬਰ ਤੋਂ ਸਵੇਰੇ 8:30 ਵਜੇ ਲੱਗਣਗੇ ਸਕੂਲ

Admin User - Sep 30, 2026 10:59 AM
IMG

ਬਦਲਦੇ ਮੌਸਮ ਦੇ ਮੱਦੇਨਜ਼ਰ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਟਾਈਮ-ਟੇਬਲ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ 1 ਅਕਤੂਬਰ ਤੋਂ ਸੂਬੇ ਦੇ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8:30 ਵਜੇ ਲੱਗਣਗੇ ਅਤੇ ਦੁਪਹਿਰ 2:30 ਵਜੇ ਛੁੱਟੀ ਹੋਵੇਗੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਸੀ। ਵਿਭਾਗ ਅਨੁਸਾਰ ਇਹ ਨਵਾਂ

 ਸ਼ਡਿਊਲ 1 ਅਕਤੂਬਰ ਤੋਂ ਲਾਗੂ ਹੋ ਕੇ 31 ਅਕਤੂਬਰ 2026 ਤੱਕ ਬਰਕਰਾਰ ਰਹੇਗਾ। ਇਸ ਬਦਲਾਅ ਨਾਲ ਵਿਦਿਆਰਥੀਆਂ ਨੂੰ ਸਵੇਰ ਦੇ ਸਮੇਂ ਕਾਫੀ ਸਹੂਲਤ ਮਿਲੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.