IMG-LOGO
ਹੋਮ ਪੰਜਾਬ, ਹਰਿਆਣਾ, ਸੰਜੀਵ ਅਰੋੜਾ ਦੀ ਜ਼ਮਾਨਤ ’ਤੇ ਫੈਸਲਾ ਟਲਿਆ, ਹਾਈਕੋਰਟ ’ਚ ਹੁਣ...

ਸੰਜੀਵ ਅਰੋੜਾ ਦੀ ਜ਼ਮਾਨਤ ’ਤੇ ਫੈਸਲਾ ਟਲਿਆ, ਹਾਈਕੋਰਟ ’ਚ ਹੁਣ 6 ਅਕਤੂਬਰ ਨੂੰ ਹੋਵੇਗੀ ਸੁਣਵਾਈ

Admin User - Oct 01, 2026 04:35 PM
IMG

ਪੰਜਾਬ ਦੇ ਸਾਬਕਾ ਮੰਤਰੀ ਅਤੇ ਵਿਧਾਇਕ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਨਹੀਂ ਹੋ ਸਕੀ। ਅਦਾਲਤ ਨੇ ਮਾਮਲੇ ਦੀ ਸੁਣਵਾਈ ਨੂੰ ਅੱਗੇ ਪਾਉਂਦਿਆਂ ਹੁਣ ਅਗਲੀ ਤਾਰੀਖ 6 ਅਕਤੂਬਰ ਤੈਅ ਕੀਤੀ ਹੈ।

ਸੰਜੀਵ ਅਰੋੜਾ ਵੱਲੋਂ ਆਪਣੇ ਖ਼ਿਲਾਫ਼ ਚੱਲ ਰਹੇ ਮਾਮਲੇ ਵਿੱਚ ਜ਼ਮਾਨਤ ਲਈ ਹਾਈਕੋਰਟ ਦਾ ਰੁਖ ਕੀਤਾ ਗਿਆ ਹੈ। ਅੱਜ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਇਸ ਨੂੰ 6 ਅਕਤੂਬਰ ਤੱਕ ਮੁਲਤਵੀ ਕਰ ਦਿੱਤਾ।

ਹੁਣ ਅਗਲੀ ਸੁਣਵਾਈ ਮੌਕੇ ਦੋਵਾਂ ਧਿਰਾਂ ਵੱਲੋਂ ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਜਾਣਗੀਆਂ। ਫਿਲਹਾਲ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ’ਤੇ ਕੋਈ ਰਾਹਤ ਨਹੀਂ ਮਿਲੀ ਹੈ ਅਤੇ ਮਾਮਲੇ ’ਚ ਅਦਾਲਤ ਦੇ ਅਗਲੇ ਰੁਖ ’ਤੇ ਨਜ਼ਰ ਰਹੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.