IMG-LOGO
ਹੋਮ ਪੰਜਾਬ: BREAKING# ਬਿਕਰਮ ਮਜੀਠੀਆ ਲਈ ਵਧਦੀਆਂ ਮੁਸ਼ਕਲਾਂ, SIT ਨੇ ਨੋਟਿਸ ਕੀਤਾ...

BREAKING# ਬਿਕਰਮ ਮਜੀਠੀਆ ਲਈ ਵਧਦੀਆਂ ਮੁਸ਼ਕਲਾਂ, SIT ਨੇ ਨੋਟਿਸ ਕੀਤਾ ਜਾਰੀ

Admin User - Oct 05, 2026 11:11 AM
IMG

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਲਈ ਲਗਾਤਾਰ ਮੁਸ਼ਕਲਾ ਵਧਦੀਆਂ ਜਾ ਰਹੀਆਂ ਹਨ। ਬਿਕਰਮ ਮਜੀਠੀਆ ਨੂੰ 6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ SIT ਨੇ ਨੋਟਿਸ ਜਾਰੀ ਕੀਤਾ ਹੈ। ਜਿਸ ਵਿੱਚ ਉਨ੍ਹਾਂ ਨੂੰ ਕੱਲ੍ਹ ਸਵੇਰੇ 10 ਵਜੇ ਚੰਡੀਗੜ੍ਹ ਵਿੱਚ ਪੁੱਛਗਿੱਛ ਲਈ ਪੇਸ਼ ਹੋਣ ਦਾ ਨੋਟਿਸ ਜਾਰੀ ਕੀਤਾ ਹੈ। 

ਦੱਸ ਦੇਈਏ ਕਿ ਇਸ ਮਾਮਲੇ 'ਚ ਜਗਦੀਸ਼ ਭੋਲਾ ਨੂੰ ਵੀ ਕੱਲ੍ਹ ਪੁੱਛਗਿੱਛ ਲਈ ਤਲਬ ਕੀਤਾ ਗਿਆ। ਇਸ ਮਾਮਲੇ 'ਚ ਪਹਿਲੀ ਵਾਰ, ਦੋਵਾਂ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕੀਤੀ ਜਾ ਸਕਦੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.