IMG-LOGO
ਹੋਮ ਪੰਜਾਬ, ਰਾਸ਼ਟਰੀ, BREAKING # ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਖੜਕਾਇਆ ਦਰਵਾਜਾ,...

BREAKING # ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਖੜਕਾਇਆ ਦਰਵਾਜਾ, ਹਾਈਕੋਰਟ ਦੇ ਹੁਕਮਾਂ ਨੂੰ ਦਿੱਤੀ ਚੁਣੌਤੀ

Admin User - Oct 06, 2026 09:18 AM
IMG

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਇਆ ਹੈ। ਪੰਜਾਬ ਸਰਕਾਰ ਨੇ ਹਾਈਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।  ਸਰਕਾਰ ਨੇ ਸੀਬੀਆਈ ਜਾਂਚ ਦੇ ਨਿਰਦੇਸ਼ ਦੇਣ ਵਾਲੇ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਹੁਣ ਸੁਪਰੀਮ ਕੋਰਟ ਵਿੱਚ ਹੋਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.