ਤਾਜਾ ਖਬਰਾਂ
ਚੰਡੀਗੜ੍ਹ:-ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਕੇਸ ਦੀ ਜਾਂਚ ਲਈ ਐਸਆਈਟੀ ਦਾ ਗਠਨ ਕਰ ਦਿੱਤਾ ਗਿਆ ਹੈ।
ਖਬਰ ਵਾਲੇ ਡਾਟ ਕਾਮ ਨੂੰ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ਚਾਵਲਾ ਜੋ ਕਿ ਉਸ ਵਿਰੁੱਧ ਬਰਾਤ ਕਰਦਾ ਮਾਮਲਾ ਦਰਜ ਹੋਣ ਤੋਂ ਬਾਅਦ ਕਨੇਡਾ ਫਰਾਰ ਹੋ ਗਿਆ ਹੈ, ਦੀ ਜਾਂਚ ਪੰਜਾਬ ਪੁਲਿਸ ਕਰ ਰਹੀ ਸੀ ਪਰ ਸਿੱਖ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਤੇ ਡੀਜੀਪੀ ਨੂੰ ਮਿਲ ਕੇ ਇਸ ਦੀ ਜਾਂਚ ਤੇਜ਼ੀ ਲਿਆਉਣ ਤੇ ਇਸਦੀ ਜਾਂਚ ਐਸਆਈਟੀ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਐਸਆਈਟੀ ਦਾ ਗਠਨ ਕੀਤਾ ਗਿਆ ਹੈ ।
Get all latest content delivered to your email a few times a month.