IMG-LOGO
ਹੋਮ ਪੰਜਾਬ: ਪੰਜਾਬ ਚੋਣਾਂ ਤੋਂ ਪਹਿਲਾਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਖ਼ਦਸ਼ਾ,...

ਪੰਜਾਬ ਚੋਣਾਂ ਤੋਂ ਪਹਿਲਾਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਖ਼ਦਸ਼ਾ, CM ਮਾਨ ਨੇ ਭਾਜਪਾ ’ਤੇ ਲਾਏ ਗੰਭੀਰ ਦੋਸ਼

Admin User - Oct 06, 2026 06:33 PM
IMG

ਮੁੱਖ ਮੰਤਰੀ ਭਗਵੰਤ ਮਾਨ ਨੇ ਦੋਸ਼ ਲਾਇਆ ਹੈ ਕਿ ਭਾਜਪਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੁਣ ਤੋਂ ਹੀ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸੇ ਕੜੀ ਤਹਿਤ ਉਨ੍ਹਾਂ ਦੇ ਕੈਂਪ ਆਫ਼ਿਸ ਵਿੱਚ CBI ਵੱਲੋਂ ਛਾਪੇਮਾਰੀ ਕੀਤੀ ਗਈ ਹੈ।

CM ਮਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਲਈ ED ਤੇ CBI ਵਰਗੀਆਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਵੱਲੋਂ ਮਿਲ ਰਹੇ ਪਿਆਰ ਅਤੇ ਸਮਰਥਨ ਨੂੰ ਦੇਖਦਿਆਂ ਭਾਜਪਾ ਘਬਰਾਹਟ ਵਿੱਚ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.