IMG-LOGO
ਹੋਮ ਪੰਜਾਬ: ਮੁੱਖ ਮੰਤਰੀ ਭਗਵੰਤ ਮਾਨ ਨੇ 'ਭਾਰਤੀ ਹਵਾਈ ਸੈਨਾ ਦਿਵਸ' 'ਤੇ...

ਮੁੱਖ ਮੰਤਰੀ ਭਗਵੰਤ ਮਾਨ ਨੇ 'ਭਾਰਤੀ ਹਵਾਈ ਸੈਨਾ ਦਿਵਸ' 'ਤੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦਿੱਤੀ ਵਧਾਈ

Admin User - Oct 08, 2026 12:32 PM
IMG

'ਭਾਰਤੀ ਹਵਾਈ ਸੈਨਾ ਦਿਵਸ' (Indian Air Force Day) ਦੇ ਖ਼ਾਸ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੀਆਂ ਅਸਮਾਨੀ ਸਰਹੱਦਾਂ ਦੀ ਰਾਖੀ ਕਰਨ ਵਾਲੇ ਹਵਾਈ ਫ਼ੌਜ ਦੇ ਵੀਰ ਜਵਾਨਾਂ, ਅਧਿਕਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੱਤੀ ਹੈ।


ਪਲੇਟਫਾਰਮ 'ਐਕਸ' (ਟਵਿੱਟਰ) 'ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ:

" 'ਭਾਰਤੀ ਹਵਾਈ ਸੈਨਾ ਦਿਵਸ' ਦੇ ਮੌਕੇ ਦੇਸ਼ ਦੀਆਂ ਅਸਮਾਨੀ ਸਰਹੱਦਾਂ ਦੀ ਰਾਖੀ ਕਰ ਰਹੇ ਹਵਾਈ ਫ਼ੌਜ ਦੇ ਸਮੂਹ ਜਵਾਨਾਂ, ਅਧਿਕਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦਿਲੋਂ ਮੁਬਾਰਕਾਂ... ਪੂਰੇ ਦੇਸ਼ ਨੂੰ ਤੁਹਾਡੀ ਮਿਹਨਤ, ਜਜ਼ਬੇ ਅਤੇ ਬਹਾਦਰੀ ਉੱਤੇ ਹਮੇਸ਼ਾ ਮਾਣ ਰਹੇਗਾ..."



ਮੁੱਖ ਮੰਤਰੀ ਨੇ ਹਵਾਈ ਸੈਨਾ ਦੇ ਜਵਾਨਾਂ ਦੇ ਹੌਂਸਲੇ ਅਤੇ ਦੇਸ਼ ਪ੍ਰਤੀ ਸਮਰਪਣ ਦੀ ਸ਼ਲਾਘਾ ਕਰਦਿਆਂ ਦੇਸ਼ ਦੇ ਇਹਨਾਂ ਵੀਰਾਂ ਦੀ ਬਹਾਦਰੀ ਨੂੰ ਸਲਾਮ ਕੀਤਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.