IMG-LOGO
ਹੋਮ ਪੰਜਾਬ: ਡੀਜੀਪੀ ਗੌਰਵ ਯਾਦਵ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ...

ਡੀਜੀਪੀ ਗੌਰਵ ਯਾਦਵ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਸੁਰੱਖਿਆ ਤੇ ਕਾਨੂੰਨ-ਵਿਵਸਥਾ ਬਾਰੇ ਦਿੱਤੀ ਜਾਣਕਾਰੀ

Admin User - Oct 09, 2026 04:49 PM
IMG

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਪੰਜਾਬ ਦੀ ਅੰਦਰੂਨੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਵੀ ਮੌਜੂਦ ਰਹੇ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ, ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸੁਰੱਖਿਅਤ ਅਤੇ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਲਈ ਵੀ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.