ਤਾਜਾ ਖਬਰਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. (ਆਫ਼ੀਸਰ ਆਨ ਸਪੈਸ਼ਲ ਡਿਊਟੀ) ਰਾਜਬੀਰ ਘੁੰਮਣ ਨੂੰ ਦੇਸ਼ ਦੀ ਸਰਵਉੱਚ ਅਦਾਲਤ ਯਾਨੀ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿੱਤੀ ਹੈ।
ਇਸ ਅਦਾਲਤੀ ਫ਼ੈਸਲੇ ਨੂੰ ਸੂਬੇ ਦੀ ਸਿਆਸਤ ਵਿੱਚ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ, ਜਿਸ ਨਾਲ ਰਾਜਬੀਰ ਘੁੰਮਣ ਨੂੰ ਵੱਡੀ ਕਾਨੂੰਨੀ ਰਾਹਤ ਮਿਲੀ ਹੈ।
Get all latest content delivered to your email a few times a month.