IMG-LOGO
ਹੋਮ ਪੰਜਾਬ: ਸ਼ਹੀਦ ਏ.ਐੱਸ.ਆਈ. ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ...

ਸ਼ਹੀਦ ਏ.ਐੱਸ.ਆਈ. ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਵੇਗੀ ਪੰਜਾਬ ਸਰਕਾਰ

Admin User - Oct 13, 2026 10:53 AM
IMG

ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਏ.ਐੱਸ.ਆਈ. ਇਕਬਾਲ ਸਿੰਘ ਜੀ ਦੀ ਬਹਾਦਰੀ ਅਤੇ ਜਜ਼ਬੇ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿਲੋਂ ਸਲਾਮ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਕੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿੱਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਨਾਲ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ।



ਸ਼ਹੀਦ ਜਵਾਨ ਦੇ ਪਰਿਵਾਰ ਦੇ ਸਤਿਕਾਰ ਵਿੱਚ ਅਤੇ ਉਹਨਾਂ ਦੀ ਮਦਦ ਲਈ ਸਰਕਾਰ ਵਲੋਂ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, HDFC ਬੈਂਕ ਵੱਲੋਂ 1 ਕਰੋੜ ਰੁਪਏ ਦੀ ਬੀਮਾ ਰਾਸ਼ੀ ਦਾ ਚੈੱਕ ਵੀ ਪਰਿਵਾਰ ਨੂੰ ਸੌਂਪਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਸ਼ਹੀਦਾਂ ਦੀ ਕੁਰਬਾਨੀ ਅਜਾਈਂ ਨਹੀਂ ਜਾਵੇਗੀ ਅਤੇ ਸਰਕਾਰ ਹਰ ਮੋੜ 'ਤੇ ਪਰਿਵਾਰ ਦੀ ਸਹਾਇਤਾ ਲਈ ਵਚਨਬੱਧ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.