IMG-LOGO
ਹੋਮ ਪੰਜਾਬ: ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ: ਮੁੱਖ ਮੰਤਰੀ ਭਗਵੰਤ ਮਾਨ ਵਲੋਂ...

ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੱਡੀ ਕਾਰਵਾਈ, ਬੁਲਾਈ ਉੱਚ-ਪੱਧਰੀ ਮੀਟਿੰਗ

Admin User - Oct 13, 2026 01:41 PM
IMG

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਏਕਸ਼ਨ ਲਿਆ ਹੈ। ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਮੁੱਖ ਮੰਤਰੀ ਵੱਲੋਂ ਇੱਕ ਉੱਚ-ਪੱਧਰੀ ਮੀਟਿੰਗ ਬੁਲਾਈ ਗਈ ਹੈ। ਮਿਲੀਆਂ ਰਿਪੋਰਟਾਂ ਅਨੁਸਾਰ, ਇਸ ਮਾਮਲੇ ਦੇ ਸਬੰਧ ਵਿੱਚ ਮੁੱਖ ਮੰਤਰੀ ਜਲਦੀ ਹੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਐਸ.ਐਸ.ਪੀ. (SSP) ਅਤੇ ਡਿਪਟੀ ਕਮਿਸ਼ਨਰਾਂ (DC) ਨਾਲ ਅਹਿਮ ਮੀਟਿੰਗ ਕਰਨ ਜਾ ਰਹੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.