IMG-LOGO
ਹੋਮ ਪੰਜਾਬ: 🔴 CBI ਤੋਂ ਬਾਅਦ ਹੁਣ ED ਨੇ ਮੁੱਖ ਮੰਤਰੀ ਮਾਨ...

🔴 CBI ਤੋਂ ਬਾਅਦ ਹੁਣ ED ਨੇ ਮੁੱਖ ਮੰਤਰੀ ਮਾਨ ਦੇ OSD ਵਿਰੁੱਧ ਕੀਤੀ FIR

Admin User - Oct 13, 2026 01:56 PM
IMG

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਵਿਰੁੱਧ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਐਂਟਰੀ ਹੋ ਗਈ ਹੈ। ਈ.ਡੀ. ਨੇ ਜਲੰਧਰ ਵਿੱਚ ਇਸ ਮਾਮਲੇ ਤਹਿਤ ਨਵਾਂ ਕੇਸ ਦਰਜ ਕਰ ਲਿਆ ਹੈ।


ਇਹ ਕਾਰਵਾਈ ਅਜਿਹੇ ਸਮੇਂ ਸਾਹਮਣੇ ਆਈ ਹੈ ਜਦੋਂ ਮਾਣਯੋਗ ਸੁਪਰੀਮ ਕੋਰਟ ਵੱਲੋਂ ਬੀਤੇ ਕੱਲ੍ਹ ਹੀ ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ਸਮੇਤ ਕਿਸੇ ਵੀ ਤਰ੍ਹਾਂ ਦੀ ਸਖ਼ਤ ਕਾਰਵਾਈ ਉੱਤੇ ਰੋਕ ਲਗਾਈ ਗਈ ਸੀ। ਅਦਾਲਤੀ ਸੁਰੱਖਿਆ ਦੇ ਬਾਵਜੂਦ ਕੇਂਦਰੀ ਜਾਂਚ ਏਜੰਸੀ ਵੱਲੋਂ ਮਾਮਲਾ ਦਰਜ ਕੀਤੇ ਜਾਣ ਨਾਲ ਸਿਆਸੀ ਹਲਕਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.