IMG-LOGO
ਹੋਮ ਪੰਜਾਬ, ਰਾਸ਼ਟਰੀ, ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ; ਕੇਂਦਰੀ ਊਰਜਾ...

ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ; ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਖੱਟਰ ਨਾਲ ਕਰਨਗੇ ਮੁਲਾਕਾਤ

Admin User - Oct 15, 2026 10:14 AM
IMG

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਨਵੀਂ ਦਿੱਲੀ ਦੇ ਦੌਰੇ 'ਤੇ ਰਹਿਣਗੇ। ਇਸ ਦੌਰੇ ਦੌਰਾਨ ਉਹ ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਖੱਟਰ ਨਾਲ ਅਹਿਮ ਮੁਲਾਕਾਤ ਕਰਨਗੇ।


ਮਿਲੀ ਜਾਣਕਾਰੀ ਅਨੁਸਾਰ, ਇਹ ਬੈਠਕ ਦੁਪਹਿਰ 3 ਵਜੇ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਨਾਲ ਜੁੜੇ ਊਰਜਾ ਅਤੇ ਬਿਜਲੀ ਸੈਕਟਰ ਦੇ ਮੁੱਦਿਆਂ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.