ਤਾਜਾ ਖਬਰਾਂ
ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਵੱਡਾ ਝਟਕਾ ਲੱਗਾ ਹੈ। ਜਸਟਿਸ ਕੁਲਦੀਪ ਤਿਵਾੜੀ ਵੱਲੋਂ ਉਹਨਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਹੈ।
ਈਡੀ (ED) ਵੱਲੋਂ ਗਿਰਫ਼ਤਾਰ ਹੋਣ ਤੋਂ ਬਾਅਦ ਅਰੋੜਾ ਨੇ ਹਾਈਕੋਰਟ ਦਾ ਰੁਖ ਕੀਤਾ ਸੀ। ਜ਼ਿਕਰਯੋਗ ਹੈ ਕਿ ਈਡੀ ਵੱਲੋਂ ਗਿਰਫ਼ਤਾਰ ਕੀਤੇ ਜਾਣ ਬਾਅਦ 23 ਜੂਨ ਨੂੰ ਅਰੋੜਾ ਨੇ ਜ਼ਮਾਨਤ ਅਰਜ਼ੀ ਪਾਈ ਸੀ।
Get all latest content delivered to your email a few times a month.