IMG-LOGO
ਹੋਮ ਪੰਜਾਬ: ਲਹਿਰਾਗਾਗਾ-ਜਾਖਲ ਰੋਡ ’ਤੇ ਵਾਪਰਿਆ ਦਰਦਨਾਕ ਹਾਦਸਾ, ਮਨਰੇਗਾ ਤਹਿਤ ਕੰਮ ਕਰ...

ਲਹਿਰਾਗਾਗਾ-ਜਾਖਲ ਰੋਡ ’ਤੇ ਵਾਪਰਿਆ ਦਰਦਨਾਕ ਹਾਦਸਾ, ਮਨਰੇਗਾ ਤਹਿਤ ਕੰਮ ਕਰ ਰਹੇ 9 ਮਜ਼ਦੂਰਾਂ ਦੀ ਮੌਤ, ਕਈ ਜ਼ਖਮੀ

Admin User - Oct 18, 2026 05:56 PM
IMG

ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਨੇੜੇ ਪਿੰਡ ਅਲੀ ਸ਼ੇਰ ਵਿਖੇ ਲਹਿਰਾਗਾਗਾ-ਜਾਖਲ ਰੋਡ ’ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਸੜਕ ’ਤੇ ਮਨਰੇਗਾ ਤਹਿਤ ਕੰਮ ਕਰ ਰਹੇ ਮਜ਼ਦੂਰਾਂ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਆਪਣੀ ਲਪੇਟ ਵਿੱਚ ਲੈ ਲਿਆ।

ਦੱਸਿਆ ਜਾ ਰਿਹਾ ਹੈ ਕਿ ਹਾਦਸੇ ਸਮੇਂ ਕਰੀਬ 23 ਮਜ਼ਦੂਰ ਸੜਕ ’ਤੇ ਕੰਮ ਕਰ ਰਹੇ ਸਨ। ਇਸ ਦਰਦਨਾਕ ਹਾਦਸੇ ਵਿੱਚ 9 ਮਜ਼ਦੂਰਾਂ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ, ਜਦਕਿ ਕਈ ਹੋਰ ਗੰਭੀਰ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਜ਼ਖਮੀਆਂ ਦੀ ਹਾਲਤ ਅਤੇ ਹਾਦਸੇ ਦੇ ਕਾਰਨਾਂ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.