IMG-LOGO
ਹੋਮ ਪੰਜਾਬ: ਲਹਿਰਾਗਾ 'ਚ ਮਨਰੇਗਾ ਮਜ਼ਦੂਰਾਂ ਨਾਲ ਵਾਪਰੇ ਹਾਦਸੇ ’ਤੇ ਹਰਪਾਲ ਸਿੰਘ...

ਲਹਿਰਾਗਾ 'ਚ ਮਨਰੇਗਾ ਮਜ਼ਦੂਰਾਂ ਨਾਲ ਵਾਪਰੇ ਹਾਦਸੇ ’ਤੇ ਹਰਪਾਲ ਸਿੰਘ ਚੀਮਾ ਨੇ ਪ੍ਰਗਟਾਇਆ ਦੁੱਖ

Admin User - Oct 18, 2026 08:06 PM
IMG

ਪੰਜਾਬ ਦੇ ਹਲਕਾ ਲਹਿਰਾਗਾ ਅਧੀਨ ਪੈਂਦੇ ਪਿੰਡ ਅਲੀਸ਼ੇਰ ਨੇੜੇ ਮਨਰੇਗਾ ਤਹਿਤ ਕੰਮ ਕਰ ਰਹੀਆਂ ਮਹਿਲਾ ਮਜ਼ਦੂਰਾਂ ਨਾਲ ਵਾਪਰੀ ਦੁਖਦਾਈ ਘਟਨਾ ’ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ ਵਿੱਚ 9 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ।

ਹਰਪਾਲ ਸਿੰਘ ਚੀਮਾ ਨੇ ਇਸ ਦੁਖਦਾਈ ਘਟਨਾ ’ਤੇ ਅਫ਼ਸੋਸ ਜ਼ਾਹਰ ਕਰਦਿਆਂ ਪੀੜਤ ਪਰਿਵਾਰਾਂ ਨਾਲ ਆਪਣੀ ਦਿਲੀ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.