ਤਾਜਾ ਖਬਰਾਂ
ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕਰਦਿਆਂ ਦਾਅਵਾ ਕੀਤਾ ਹੈ ਕਿ ਕਾਂਗਰਸ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਗੰਨਮੈਨ ਨੂੰ ਅਫ਼ੀਮ ਸਮੇਤ BSF ਵੱਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਵਿਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਇਸ ਸਬੰਧੀ ਗ੍ਰਿਫ਼ਤਾਰੀ ਦੇ ਵੇਰਵਿਆਂ ਅਤੇ ਬਰਾਮਦਗੀ ਦੀ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ।
Get all latest content delivered to your email a few times a month.