IMG-LOGO
ਹੋਮ ਪੰਜਾਬ: ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਖਿਲਾਫ ਪੰਜਾਬ ਮਹਿਲਾ ਕਮਿਸ਼ਨ ਨੇ...

ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਖਿਲਾਫ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ Suo- Moto ਨੋਟਿਸ

Admin User - Oct 21, 2026 04:09 PM
IMG

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਨਾਲ ਸਬੰਧਤ ਵਾਇਰਲ ਵੀਡੀਓ ਵਿੱਚ ਔਰਤਾਂ ਪ੍ਰਤੀ ਕਥਿਤ ਤੌਰ ’ਤੇ ਇਤਰਾਜ਼ਯੋਗ ਅਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਦੇ ਮਾਮਲੇ ਵਿੱਚ ਖ਼ੁਦ ਨੋਟਿਸ ਲਿਆ ਹੈ। ਕਮਿਸ਼ਨ ਵੱਲੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੀ ਧਾਰਾ 12 ਤਹਿਤ ਕਾਰਵਾਈ ਕਰਦਿਆਂ ਪੰਜਾਬ ਦੇ ਡੀਜੀਪੀ ਅਤੇ ਡਾਇਰੈਕਟਰ, ਬਿਊਰੋ ਆਫ਼ ਇਨਵੈਸਟੀਗੇਸ਼ਨ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਸਬੰਧਤ ਅਧਿਕਾਰੀਆਂ ਨੂੰ 23 ਅਕਤੂਬਰ 2026 ਤੱਕ ਮਾਮਲੇ ਸਬੰਧੀ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.