ਤਾਜਾ ਖਬਰਾਂ
ਚੰਡੀਗੜ੍ਹ: ਪਰਮਿੰਦਰ ਸਿੰਘ ਝੋਟਾ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਸਰਕਾਰ ਨੇ ਇਸ ਮਾਮਲੇ ਨਾਲ ਸਬੰਧਤ ਡੀਐਸਪੀ ਹਰਜਿੰਦਰ ਸਿੰਘ ਗਿੱਲ ਅਤੇ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਹੈ।
ਇਸ ਕਾਰਵਾਈ ਨਾਲ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਹਾਲਾਂਕਿ, ਦੋਵਾਂ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਵਿਸਥਾਰਤ ਕਾਰਨਾਂ ਸਬੰਧੀ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।
Get all latest content delivered to your email a few times a month.