ਤਾਜਾ ਖਬਰਾਂ
ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਵਿੱਚ ਹਲਚਲ ਤੇਜ਼ ਹੋ ਗਈ ਹੈ। ਪਾਰਟੀ ਵੱਲੋਂ ਪਹਿਲੀ ਲਿਸਟ ਸਾਹਮਣੇ ਆਉਂਦੇ ਹੀ ਅੰਦਰੂਨੀ ਬਗਾਵਤ ਦਾ ਦੌਰ ਸ਼ੁਰੂ ਹੋ ਗਿਆ ਹੈ।
ਇਸੇ ਕੜੀ ਵਿੱਚ, ਚੇਤਨ ਸਿੰਘ ਜੋੜਾਮਾਜਰਾ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ ਕਿ— "ਮੈਂ ਚੇਤਨ ਸਿੰਘ ਜੋੜਾਮਾਜਰਾ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦਾ ਹਾਂ।"
ਪਾਰਟੀ ਅੰਦਰ ਇਸ ਵੱਡੀ ਬਗਾਵਤ ਕਾਰਨ ਆਉਣ ਵਾਲੇ ਦਿਨਾਂ ਵਿੱਚ ਸਿਆਸੀ ਗਰਮਾ-ਗਰਮੀ ਹੋਰ ਵਧਣ ਦੀ ਪੂਰੀ ਉਮੀਦ ਹੈ।
Get all latest content delivered to your email a few times a month.