ਤਾਜਾ ਖਬਰਾਂ
ਚੰਡੀਗੜ੍ਹ : ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੋੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕੀਤੀ ਜਾਵੇਗੀ, ਆਮ ਆਦਮੀ ਪਾਰਟੀ ਵਿਧਾਨ ਸਭਾ ਵੱਲੋਂ ਸਪੀਕਰ ਨੂੰ ਦੋਵਾਂ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਬੇਨਤੀ ਕਰੇਗੀ। ਪਾਰਟੀ ਪਹਿਲਾਂ ਹੀ ਦੋਵਾਂ ਵਿਧਾਇਕਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਮੁਅੱਤਲ ਕਰ ਚੁੱਕੀ ਹੈ, ਜਿਸ ਤੋਂ ਬਾਅਦ, ਦੋਵਾਂ ਵਿਧਾਇਕਾਂ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਦੱਸ ਦੇਈਏ ਕਿ ਦੋਵਾਂ ਵਿਧਾਇਕਾਂ ਨੇ ਬੀਤੀ ਕੱਲ੍ਹ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀਂ।
Get all latest content delivered to your email a few times a month.