ਤਾਜਾ ਖਬਰਾਂ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ ਤੇਜ਼ੀ ਨਾਲ ਸ਼ੁਰੂ ਹੋਣ ਲੱਗ ਗਈ ਹੈ, ਅੰਮ੍ਰਿਤਸਰ ਉੱਤਰੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਨੇ ਵੀ ਪਾਰਟੀ ਛੱਡ ਦਿੱਤੀ ਸੀ। ਇਹ ਤਿੰਨੋਂ ਅੱਜ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਚਰਚਵਾਂ ਤੇਜ਼ ਨਾਲ ਹੋ ਰਹੀਆਂ ਹਨ । 'ਆਪ' ਵਿਧਾਨ ਸਭਾ ਸਪੀਕਰ ਤੋਂ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕਰੇਗੀ।
Get all latest content delivered to your email a few times a month.