IMG-LOGO
ਹੋਮ ਪੰਜਾਬ: ਵੱਡੀ ਖਬਰ:- ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੇ ਨੌਕਰੀ ਤੋਂ...

ਵੱਡੀ ਖਬਰ:- ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੇ ਨੌਕਰੀ ਤੋਂ ਦਿੱਤਾ ਅਸਤੀਫਾ ?

Admin User - Nov 05, 2026 01:55 PM
IMG

ਚੰਡੀਗੜ੍ਹ:- ਮੁਲਾਜ਼ਮ ਆਗੂ ਅਤੇ ਸਾਂਝੇ ਮੁਲਾਜ਼ਮ ਮੰਚ ਦੇ ਕੋ ਕਨਵੀਨਰ ਸੁਖਚੈਨ ਸਿੰਘ ਖਹਿਰਾ ਨੇ  ਪੰਜਾਬ ਸਰਕਾਰ ਨੂੰ   ਨੌਕਰੀ ਤੋਂ ਅਸਤੀਫਾ ਦੇਣ ਲਈ ਪੱਤਰ ਭੇਜਿਆ ਗਿਆ ਹੈ। ਸਭੈ ਇੱਛਤ ਸੇਵਾ ਮੁਕਤ ਪੱਤਰ ਦੇਣ ਤੋਂ ਪਹਿਲਾਂ ਸੁਖਚੈਨ ਸਿੰਘ ਖਹਿਰਾ ਨੇ ਪ੍ਰੈਸ ਕਲੱਬ ਵਿੱਚ ਪੰਜਾਬ ਸਿਵਿਲ ਸਕੱਤਰਿਤ ਦੀ ਯੂਨੀਅਨ ਆਗੂਆਂ ਨਾਲ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਵਿਰੁੱਧ ਮੋਰਚਾ ਖੋਲਣ ਦਾ ਐਲਾਨ ਕੀਤਾ ਅਤੇ ਬਹੁਤ ਨੁਕਤਿਆਂ ਚ ਸਰਕਾਰ ਨੂੰ ਸਿੱਧਾ ਚੈਲੇੰਜ ਵੀ ਕੀਤਾ ।

ਦੱਸਣ ਯੋਗ ਹੈ ਕਿ ਸੁਖਚੈਨ ਸਿੰਘ ਖਹਿਰਾ ਜਿਸ ਨੂੰ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਦਿੱਤੀ ਗਈ ਹੜਤਾਲ ਅਤੇ ਸਰਕਾਰ ਵਿਰੁੱਧ ਛੇੜੇ ਅੰਦੋਲਨ ਤੋਂ ਬਾਅਦ  ਮਿਨੀ ਸਕੱਤਰ ਤੋਂ ਵਿੱਤ ਭਵਨ ਤਬਦੀਲ ਕਰ ਦਿੱਤਾ ਗਿਆ ਸੀ ਅਤੇ ਉਹ ਸੁਪਰਡੈਂਟ ਦੇ ਅਹੁਦੇ ਤੇ ਤੈਨਾਤ ਸਨ ।

ਇੱਥੇ ਇਹ ਵੀ ਦੱਸਣ ਯੋਗ ਹੈ ਕਿ ਕਿਆਸ ਅਰਾਈਆਂ ਲਾਈਆਂ ਜਾ ਰਹੀਆਂ ਹਨ ਕਿ ਸੁਖਚੈਨ ਸਿੰਘ ਖਹਿਰਾ ਕਿਸੇ ਰਾਜਨੀਤਿਕ ਧਿਰ ਵੱਲੋਂ ਖਰੜ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਸਕਦੇ ਹਨ ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.