ਤਾਜਾ ਖਬਰਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਹਾਕੀ ਟੀਮ ਦੀ ਇਤਿਹਾਸਕ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਸਮੂਹ ਖਿਡਾਰੀਆਂ ਨੂੰ ਜੇਤੂ ਟਰਾਫੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ ਭਾਰਤੀ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਕੇ ਦੇਸ਼ ਦਾ ਮਾਣ ਵਧਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਖਿਡਾਰੀਆਂ ਦੀ ਲਗਾਤਾਰ ਤਰੱਕੀ ਅਤੇ ਪ੍ਰਾਪਤੀਆਂ ਨਾਲ 'ਰੰਗਲੇ ਪੰਜਾਬ' ਦਾ ਸੁਪਨਾ ਹੋਰ ਮਜ਼ਬੂਤ ਹੋ ਰਿਹਾ ਹੈ।
Get all latest content delivered to your email a few times a month.