ਤਾਜਾ ਖਬਰਾਂ
ਪੰਜਾਬ ਯੂਨੀਵਰਸਿਟੀ ਨੂੰ ਨਵਾਂ ਵਾਈਸ ਚਾਂਸਲਰ ਮਿਲ ਗਿਆ ਹੈ। ਡਾ. ਟੰਕੇਸ਼ਵਰ ਕੁਮਾਰ ਨੂੰ ਪੰਜਾਬ ਯੂਨੀਵਰਸਿਟੀ ਦਾ ਨਵਾਂ ਵੀ.ਸੀ. (VC) ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡਾ. ਟੰਕੇਸ਼ਵਰ ਕੁਮਾਰ ਦਾ ਇਹ ਕਾਰਜਕਾਲ ਤਿੰਨ ਸਾਲਾਂ ਦਾ ਹੋਵੇਗਾ।
Get all latest content delivered to your email a few times a month.