IMG-LOGO
ਹੋਮ ਰਾਸ਼ਟਰੀ: ਅਰਵਿੰਦ ਕੇਜਰੀਵਾਲ ਨੂੰ 7 ਕਰੋੜ ਦੀ ਫਿਰੌਤੀ ਦੀ ਧਮਕੀ: ਮੋਹਾਲੀ...

ਅਰਵਿੰਦ ਕੇਜਰੀਵਾਲ ਨੂੰ 7 ਕਰੋੜ ਦੀ ਫਿਰੌਤੀ ਦੀ ਧਮਕੀ: ਮੋਹਾਲੀ ਦੇ ਸਾਈਬਰ ਥਾਣੇ ਵਿੱਚ ਮਾਮਲਾ ਦਰਜ

Admin User - Nov 12, 2026 11:48 AM
IMG

ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਗੈਂਗਸਟਰ ਲਾਰੈਂਸ ਵੱਲੋਂ 7 ਕਰੋੜ ਰੁਪਏ ਦੀ ਰੰਗਦਾਰੀ (ਫਿਰੌਤੀ) ਮੰਗੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸ਼ਿਕਾਇਤ ਮਿਲਣ 'ਤੇ ਮੋਹਾਲੀ ਦੇ ਸਾਈਬਰ ਕ੍ਰਾਈਮ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।


ਪ੍ਰਾਪਤ ਜਾਣਕਾਰੀ ਅਨੁਸਾਰ, ਆਪਣੇ ਆਪ ਨੂੰ ਲਾਰੈਂਸ ਗੈਂਗ ਦਾ ਮੈਂਬਰ ਦੱਸਣ ਵਾਲੇ ਇੱਕ ਅਣਪਛਾਤੇ ਵਿਅਕਤੀ ਨੇ ਦਿੱਲੀ ਦੇ ਤਿਲਕ ਨਗਰ ਤੋਂ 'ਆਪ' ਵਿਧਾਇਕ ਜਰਨੈਲ ਸਿੰਘ ਨੂੰ ਫੋਨ ਅਤੇ ਵ੍ਹੱਟਸਐਪ ਸੁਨੇਹਿਆਂ ਜ਼ਰੀਏ ਇਹ ਧਮਕੀ ਦਿੱਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਖ਼ਬਰ ਨੂੰ ਅਜੇ ਅਪਡੇਟ ਕੀਤਾ ਜਾ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.