IMG-LOGO
ਹੋਮ ਪੰਜਾਬ: ਸ਼੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮੰਤਰੀ ਖੇਤਰੀ ਅਫ਼ਸਰ ਰੂਪਨਗਰ ਵਜੋਂ...

ਸ਼੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮੰਤਰੀ ਖੇਤਰੀ ਅਫ਼ਸਰ ਰੂਪਨਗਰ ਵਜੋਂ ਸੰਭਾਲੀ ਜ਼ਿੰਮੇਵਾਰੀ

Admin User - Nov 13, 2026 07:11 PM
IMG

ਰੂਪਨਗਰ, 12 ਨਵੰਬਰ: ਸ਼੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮੰਤਰੀ ਖੇਤਰੀ ਅਫ਼ਸਰ, ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।

ਜ਼ਿਕਰਯੋਗ ਹੈ ਕਿ ਰੂਪਨਗਰ ਵਿਖੇ ਨਵੀਂ ਜ਼ਿੰਮੇਵਾਰੀ ਸੰਭਾਲਣ ਤੋਂ ਪਹਿਲਾਂ ਸ਼੍ਰੀਮਤੀ ਅਮਨਦੀਪ ਕੌਰ ਹੁਸ਼ਿਆਰਪੁਰ ਵਿਖੇ ਵਧੀਕ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਵਜੋਂ ਤਾਇਨਾਤ ਸਨ। ਹੁਣ ਉਨ੍ਹਾਂ ਨੂੰ ਮੁੱਖ ਮੰਤਰੀ ਖੇਤਰੀ ਅਫ਼ਸਰ, ਰੂਪਨਗਰ ਵਜੋਂ ਸੇਵਾਵਾਂ ਨਿਭਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.