ਤਾਜਾ ਖਬਰਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਇੱਛਾ ਪ੍ਰਗਟਾਈ ਹੈ। ਇਸ ਸਬੰਧੀ ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਪਾਕਿਸਤਾਨ ਜਾਣ ਦੀ ਮਨਜ਼ੂਰੀ ਮੰਗੀ ਹੈ। ਹੁਣ ਦੇਖਣਾ ਹੋਵੇਗਾ ਕਿ ਕੇਂਦਰ ਸਰਕਾਰ ਵੱਲੋਂ ਮੁੱਖ ਮੰਤਰੀ ਦੇ ਇਸ ਪ੍ਰਸਤਾਵ ਨੂੰ ਕਦੋਂ ਹਰੀ ਝੰਡੀ ਦਿੱਤੀ ਜਾਂਦੀ ਹੈ।
Get all latest content delivered to your email a few times a month.