IMG-LOGO
ਹੋਮ ਪੰਜਾਬ: ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਕੁੱਲ 172 ਨਾਮਜ਼ਦਗੀ ਪੱਤਰ...

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਕੁੱਲ 172 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ

Admin User - Nov 19, 2026 07:05 AM
IMG

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਕੁੱਲ 172 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ 


 ਚੰਡੀਗੜ੍ਹ, 19 ਨਵੰਬਰ : ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਿਕ ਨਗਰ ਨਿਗਮ, ਪਟਿਆਲਾ (ਜ਼ਿਲ੍ਹਾ ਪਟਿਆਲਾ) ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ (ਜ਼ਿਲ੍ਹਾ ਮੋਗਾ) ਦੇ 7 ਵਾਰਡਾਂ ਦੇ ਮੈਂਬਰਾਂ ਦੀ ਚੋਣ ਲਈ ਨਾਮਜ਼ਦਗੀਆਂ ਦੇ ਤੀਜੇ ਦਿਨ ਭਾਵ ਬੁੱਧਵਾਰ 18.11.2026 ਨੂੰ ਕੁੱਲ 100 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ, ਅਤੇ ਹੁਣ ਤੱਕ ਕੁੱਲ 172 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ:


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.