ਤਾਜਾ ਖਬਰਾਂ
ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਦਾ ਰਸਮੀ ਐਲਾਨ ਹੋ ਗਿਆ ਹੈ। ਚੰਡੀਗੜ੍ਹ ਦੇ ਚੋਣ ਕਮਿਸ਼ਨਰ ਵਿਜੇ ਦੇਵ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਚੋਣਾਂ ਲਈ ਵੋਟਾਂ 23 ਜਨਵਰੀ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 26 ਜਨਵਰੀ ਨੂੰ ਕੀਤੀ ਜਾਵੇਗੀ।
ਚੋਣ ਪ੍ਰੋਗਰਾਮ ਜਾਰੀ ਹੁੰਦਿਆਂ ਹੀ ਸ਼ਹਿਰ ਵਿੱਚ ਚੋਣ ਜ਼ਾਬਤਾ (ਆਦਰਸ਼ ਚੋਣ ਜ਼ਾਬਤਾ) ਲਾਗੂ ਹੋ ਗਿਆ ਹੈ। ਜਾਣਕਾਰੀ ਅਨੁਸਾਰ ਨਗਰ ਨਿਗਮ ਵਿੱਚ ਕੁੱਲ 35 ਵਾਰਡ ਹਨ। ਇੱਥੇ ਕੌਂਸਲਰਾਂ (ਪਾਰਸ਼ਦਾਂ) ਦੀ ਚੋਣ 5 ਸਾਲਾਂ ਲਈ ਹੁੰਦੀ ਹੈ, ਜਦਕਿ ਮੇਅਰ ਦੀ ਚੋਣ ਹਰ ਸਾਲ ਕੀਤੀ ਜਾਂਦੀ ਹੈ। ਮੇਅਰ ਦੀ ਚੋਣ ਚੁਣੇ ਹੋਏ ਕੌਂਸਲਰਾਂ ਵੱਲੋਂ ਹੀ ਕੀਤੀ ਜਾਂਦੀ ਹੈ।
Get all latest content delivered to your email a few times a month.