ਤਾਜਾ ਖਬਰਾਂ
ਚੰਡੀਗੜ੍ਹ:- ਅਕਾਲੀ ਦਲ ਦੇ ਹਲਕਾ ਖਰੜ ਤੋਂ ਇੰਚਾਰਜ ਰਵਿੰਦਰ ਸਿੰਘ ਖੇੜਾ ਦੇ ਘਰ ਈਡੀ ਵੱਲੋਂ ਅੱਜ ਤੜਕਸਾਰ ਛਾਪਾ ਮਾਰਿਆ ਗਿਆ ਹੈ। ਖਬਰ ਵਾਲੇ ਡਾਟ ਕਾਮ ਨੂੰ ਸੂਤਰਾਂ ਦੇ ਹਵਾਲੇ ਤੋਂ ਖਬਰ ਮਿਲੀ ਹੈ ਕਿ ਸਵੇਰੇ 6 ਵਜੇ ਤੋਂ ਰਵਿੰਦਰ ਖੇੜਾ ਦੇ ਪਿੰਡ ਖੇੜਾ ਬਲਾਕ ਮਾਜਰੀ ਉਸ ਦੇ ਘਰ ਉਸ ਤੋਂ ਪੁੱਛ ਗਿੱਛ ਕੀਤੀ ਜਾ ਰਹੀ ਹੈ। ਘਰ ਦੇ ਬਾਹਰ ਕੇਂਦਰੀ ਸੁਰੱਖਿਆ ਬਲਾਂ ਦੇ ਜਵਾਨ ਤਾਇਨਾਤ ਹਨ । ਇਸ ਸਬੰਧੀ ਰਵਿੰਦਰ ਖੇੜਾ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਉਸਦਾ ਫੋਨ ਬੰਦ ਆ ਰਿਹਾ ਹੈ।
Get all latest content delivered to your email a few times a month.