ਤਾਜਾ ਖਬਰਾਂ
ਮਾਨਸਾ: ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਮਾਨਸਾ ਤੋਂ ਅੱਜ ਨਾਮਜ਼ਦਗੀ ਪੱਤਰ ਭਰਿਆ ਹੈ। ਇਸ ਗੱਲ ਦੀ ਜਾਣਕਾਰੀ ਸਿੱਧੂ ਮੂਸੇ ਵਾਲਾ ਨੇ ਆਪਣੇ ਫੇਸਬੁੱਕ ਪੇਜ 'ਤੇ ਦਿੱਤੀ ਹੈ।
ਸਿੱਧੂ ਮੂਸੇਵਾਲਾ ਨੇ ਨਾਮਜ਼ਦਗੀ ਪੱਤਰ ਭਰਨ ਮੌਕੇ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ਨਾਲ ਕੈਪਸ਼ਨ ’ਚ ਸਿੱਧੂ ਨੇ ਲਿਖਿਆ, “ਮਾਨਸਾ ਵਿਧਾਨ ਸਭਾ ਸੀਟ ਤੋਂ ਆਪਣੀ ਉਮੀਦਵਾਰੀ ਲਈ ਨਾਮਜ਼ਦਗੀ ਪੱਤਰ ਦਿੱਤਾ ਤਾਂ ਮੇਰੇ ਲਈ ਇਹ ਬਹੁਤ ਹੀ ਖੁਸ਼ੀ ਦੀ ਗੱਲ ਸੀ ਕਿ ਮੈਂ ਇਹ ਪਲ ਆਪਣੇ ਪਰਿਵਾਰ ਨਾਲ ਸਾਂਝਾ ਕਰ ਸਕਿਆ।
Share:
Get all latest content delivered to your email a few times a month.