ਤਾਜਾ ਖਬਰਾਂ
ਮੂਸੇਵਾਲਾ ਕਤਲਕਾਂਡ 'ਚ ਪੁਲਿਸ ਨੇ ਪਹਿਲੀ ਗ੍ਰਿਫ਼ਤਾਰੀ ਕੀਤੀ। ਪੁਲਿਸ ਨੇ ਇੱਕ ਸ਼ਖ਼ਸ ਨੂੰ ਗ੍ਰਿਫ਼ਤਾਰ ਕੀਤਾ। ਮਾਨਸਾ ਕੋਰਟ ਨੇ ਉਹ ਸ਼ਖ਼ਸ ਨੂੰ 5 ਦਿਨਾਂ ਦੇ ਰਿਮਾਂਡ 'ਤੇ ਭੇਜਿਆ ਹੈ। ਗ੍ਰਿਫ਼ਤਾਰ ਹੋਏ ਵਿਅਕਤੀ ਦਾ ਨਾਂਮ ਮਨਪ੍ਰੀਤ ਸਿੰਘ ਹੈ।
Get all latest content delivered to your email a few times a month.