ਤਾਜਾ ਖਬਰਾਂ
ਮਹਿਤਾ ਚੌਕ 31 ਜੁਲਾਈ - ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ (ਬਠਿੰਡਾ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਅਤੇ ਦਮਦਮੀ ਟਕਸਾਲ ਦੇ 316ਵਾਂ ਸਥਾਪਨਾ ਦਿਵਸ ਨੂੰ ਸਮਰਪਿਤ ਛੇ ਰੋਜ਼ਾ ਗੁਰਮਤਿ ਸਮਾਗਮ 1 ਅਗਸਤ, ਦਿਨ ਸੋਮਵਾਰ ਤੋਂ 7 ਅਗਸਤ 2022 ਦਿਨ ਐਤਵਾਰ ਤੱਕ ਕਰਵਾਏ ਜਾ ਰਹੇ ਹਨ।
Share:
Get all latest content delivered to your email a few times a month.