ਤਾਜਾ ਖਬਰਾਂ
ਮਲੇਰਕੋਟਲਾ 31 ਅਗਸਤ( ਭੁਪਿੰਦਰ ਗਿੱਲ )- ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੁਆਰਾ ਸ੍ਰੀ ਸਾਕਬ ਅਲੀ ਰਾਜਾ ਨੂੰ ਜ਼ਿਲ੍ਹਾ ਮਲੇਰਕੋਟਲਾ ਦਾ ਇੰਚਾਰਜ ਨਿਯੁਕਤ ਕਰਨ ਨਾਲ ਪਾਰਟੀ ਹੋਰ ਮਜ਼ਬੂਤ ਹੋਈ ਹੈ ਅਤੇ ਵਲੰਟੀਅਰਾ ਅੰਦਰ ਖ਼ੁਸ਼ੀ ਦਾ ਮਾਹੌਲ ਬਣ ਗਿਆ ਹੈ ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਜੂ ਕੁਠਾਲਾ ਅਤੇ ਅਮੋਲਕ ਮਾਨ ਕੁਠਾਲਾ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ ।ਉਕਤ ਆਗੂਆਂ ਨੇ ਕਿਹਾ ਕਿ ਸ੍ਰੀ ਰਾਜਾ ਧੜੱਲੇਦਾਰ ਆਗੂ ਹਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਜ਼ਿਲ੍ਹੇ ਅੰਦਰ ਹੋਰ ਮਜ਼ਬੂਤੀ ਹਾਸਲ ਕਰੇਗੀ ।ਉਕਤ ਆਗੂਆਂ ਨੇ ਇਸ ਨਿਯੁਕਤੀ ਲਈ ਪਾਰਟੀ ਹਾਈਕਮਾਂਡ ਅਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ ।
Get all latest content delivered to your email a few times a month.