IMG-LOGO
ਹੋਮ ਪੰਜਾਬ: ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਮਨੀਤ ਸਿੰਘ ਮਾਨ ਹੈਮਰ...

ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਮਨੀਤ ਸਿੰਘ ਮਾਨ ਹੈਮਰ ਥਰੋਅ ਮੁਕਾਬਲੇ 'ਚ ਸੋਨੇ ਦਾ ਤਮਗ਼ਾ ਜਿੱਤਣ ਤੇ ਦਿੱਤੀਆਂ ਵਧਾਈਆ

Admin User - Sep 30, 2022 08:01 PM
IMG

ਬਰਨਾਲਾ ਦੇ ਦਮਨੀਤ ਸਿੰਘ ਮਾਨ ਨੇ 36ਵੀਆਂ ਕੌਮੀ ਖੇਡਾਂ ਵਿੱਚ ਹੈਮਰ ਥਰੋਅ ਮੁਕਾਬਲੇ ਵਿੱਚ ਪੰਜਾਬ ਵੱਲੋਂ ਹਿੱਸਾ ਲੈਂਦਿਆ 67.62 ਮੀਟਰ ਥਰੋਅ ਸੁੱਟ ਕੇ ਨਵਾਂ ਨੈਸ਼ਨਲ ਗੇਮਜ਼ ਰਿਕਾਰਡ ਬਣਾਉਂਦਿਆਂ ਪੰਜਾਬ ਲਈ ਇਨ੍ਹਾਂ ਖੇਡਾਂ ਵਿੱਚ ਪਹਿਲਾ ਸੋਨੇ ਦਾ ਤਮਗ਼ਾ ਜਿੱਤਿਆ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਮਨੀਤ ਸਿੰਘ ਮਾਨ ਨੂੰ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਦਮਨੀਤ ਭਾਰਤੀ ਅਥਲੈਟਿਕਸ ਦਾ ਸੁਨਹਿਰੀ ਭਵਿੱਖ ਹੈ। ਦਮਨੀਤ ਸੀਨੀਅਰ ਵਰਗ ਵਿੱਚ ਇਸ ਪ੍ਰਾਪਤੀ ਤੋਂ ਪਹਿਲਾ ਜੂਨੀਅਰ ਵਰਗ ਵਿੱਚ ਯੂਥ ਵਿਸ਼ਵ ਚੈਂਪੀਅਨਸ਼ਿਪ ਤੇ ਯੂਥ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸਿਲਵਰ ਮੈਡਲ ਜਿੱਤਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.