IMG-LOGO
ਹੋਮ ਪੰਜਾਬ: ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਲੋਕਾਂ ਨੂੰ...

ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਲੋਕਾਂ ਨੂੰ ਨਵੇਂ ਸਾਲ ਦੀ ਵਧਾਈ

Admin User - Dec 31, 2022 07:23 PM
IMG

ਚੰਡੀਗੜ੍ਹ, 31 ਦਸੰਬਰ: ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਪੰਜਾਬ ਵਾਸੀਆਂ ਨੂੰ ਨਵੇਂ ਸਾਲ ਦੀ ਨਿੱਘੀ ਵਧਾਈ ਦਿੱਤੀ ਹੈ।

ਆਪਣੇ ਸੰਦੇਸ਼ ਵਿੱਚ ਮੰਤਰੀ ਨੇ ਪ੍ਰਮਾਤਮਾ ਅੱਗੇ ਸਾਰਿਆਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ ਅਤੇ ਕਾਮਨਾ ਕੀਤੀ ਕਿ ਆਉਣ ਵਾਲਾ ਸਾਲ ਸਾਰਿਆਂ ਲਈ ਖੁਸ਼ਹਾਲੀ ਤੇ ਖੁਸ਼ੀਆਂ ਭਰਿਆ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਰਕਾਰ ਦੇ ਪਹਿਲੇ 9 ਮਹੀਨਿਆਂ ਦੇ ਕਾਰਜਕਾਲ ਦੌਰਾਨ ਸੂਬੇ ਨੇ ਕਾਫ਼ੀ ਤਰੱਕੀ ਕੀਤੀ ਹੈ ਅਤੇ ਭਵਿੱਖ ਵਿੱਚ ਵੀ ਸਫ਼ਲਤਾ ਦਾ ਇਹ ਸਫ਼ਰ ਜਾਰੀ ਰਹੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.