ਤਾਜਾ ਖਬਰਾਂ
ਆਸ਼ਾ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨੂੰ ਨਾਲ ਲੈਕੇ ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ ਨਾਲ ਐਮ.ਪੀ. ਪਟਿਆਲਾ ਪ੍ਰਨੀਤ ਕੌਰ ਨੇ ਕੀਤੀ ਮੁਲਾਕਾਤ।
ਪੰਜਾਬ ਦੀਆਂ ਆਸ਼ਾ ਵਰਕਰਾਂ ਦੀਆਂ ਕੋਵਿਡ-19 ਇੰਸੈਂਟੀਵ ਨੂੰ ਬਹਾਲ ਕਰਨ, ਘੱਟੋ-ਘੱਟ ਉਜਰਤ 21,000 ਰੁਪਏ ਤੈਅ ਕਰਨ ਸਮੇਤ ਹੋਰ ਮੰਗਾਂ ਨੂੰ ਰੱਖਿਆ ਸਿਹਤ ਮੰਤਰੀ ਅੱਗੇ।
Get all latest content delivered to your email a few times a month.